Pir Buddu Shah Ji

Blessed and most revered is Pir Buddu Shah Sahib Ji who during the battle of Bhangani fought alongside Sri Guru Gobind Singh Sahib Ji. Close your eyes and watch Pir Ji fight with the utmost bravery alongside his own kith and kin. Pir Ji is now attaining martydom with his entire family, all for Guru Ji!

 

ਧੰਨ ਧੰਨ ਧੰਨ ਪਰਮਪੂਜਨੀਕ ਪੀਰ ਬੁੱਧੂਸ਼ਾਹ ਸਾਹਿਬ ਜੀ! ਹੁਣ ਭੰਗਾਣੀ ਦੇ ਧਰਮਯੁੱਧ ਵਿਖੇ, ਬਾਲਾਨ ਬਾਲ|| ਵਾਹਿਗੁਰੂ ਸਤਿਗੁਰੂ ਦਸਵੇਂ ਪਾਤਿਸ਼ਾਹ ਜੀ ਦੇ ਪੱਖ ਚ  ਅਪਣੇ ਮੁਰੀਦਾਂ ਸਮੇਤ ਬਹਾਦਰੀ ਨਾਲ ਲੜ ਰਹੇ ਹਨ,  ਅਪਣੇ ਪ੍ਰਵਾਰ ਸਮੇਤ ਸਤਿਗੁਰੂ ਸਾਹਿਬ ਜੀ ਲਈ ਸ਼ਹੀਦੀ ਪਾ ਰਹੇ ਹਨ[