Shaheed Bhai Matidas Ji

The Greatness of Baba Matidass Sahib Ji cannot be stated in mere words. In the streets of Chandni Chaunk Delhi, Their body is being severed in half by the evil tyrants with a sharp saw. In the love of Sikhi and their Guru, Bhai Sahib Ji’s body is being sawn in half.

ਧੰਨ ਧੰਨ ਧੰਨ ਪਰਮਪੂਜਨੀਕ ਵਾਹਿਗੁਰੂ ਪਰਮਵੀਰ ਬਹਾਦਰ ਧੰਨ ਬਾਬਾ ਮਤੀਦਾਸ ਸਾਹਿਬ ਜੀ! ਚਾਂਦਨੀ ਚੌਂਕ ਦਿੱਲੀ ਵਿਖੇ, ਸੰਤ ਦੋਖੀ ਜ਼ਾਲਮ, ਆਪ ਜੀ ਨੂੰ ਹੁਣ ਤਿੱਖੇ ਆਰੇ ਨਾਲ ਚੀਰ ਰਹੇ ਹਨ[ ਪਿਆਰੀ ਸਿੱਖੀ ਅਤੇ ਸੱਚੇ ਸਤਿਗੁਰਾਂ ਲਈ, ਆਪਣਾ ਤਨ ਹੁਣ ਚਿਰਵਾ ਰਹੇ ਹਨ[