Shaheed Bhai Moti Mehra Ji

Blessed is God in the form of  Baba Moti Mehra Ji who is secretly feeding milk to Mata Gujri Kaur and the young Sahibzaday (Princes). He along with his family members are now being martyred.

ਧੰਨ ਧੰਨ ਧੰਨ ਪਰਮਪੂਜਨੀਕ ਵਾਹਿਗੁਰੂ ਬਾਬਾ ਮੋਤੀ ਮੈਹਰਾ ਜੀ! ਸੱਚੇ ਸਤਿਗੁਰਾਂ ਦੇ ਪਰਮਪੂਜਨੀਕ ਮਾਤਾ ਗੁਜਰੀ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਾਲਮਾਂ ਤੋਂ ਚੋਰੀ ਦੁੱਧ ਪਿਆ ਰਹੇ ਹਨ, ਮੋਤੀ ਮੈਹਰੇ ਜੀ ਨੂੰ ਪ੍ਰਵਾਰ ਸਮੇਤ ਜ਼ਾਲਮ ਹੁਣ ਕੋਹਲੂ ਚ ਪੀੜ ਰਹੇ ਹਨ[